ਪਿਆਰ ਬਦਲਾਅ ਲਿਆਉਂਦਾ ਹੈ!
ਪਿਆਰ ਬਦਲਾਅ ਲਿਆਉਂਦਾ ਹੈ! ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ […]
ਪਿਆਰ ਬਦਲਾਅ ਲਿਆਉਂਦਾ ਹੈ! Read More »